ਪੰਜਾਬੀ ਡਾਇਰੀ : ਪੰਜਾਬ ਵਿੱਚ ਨਵੀਂ ਆਬਕਾਰੀ ਨੀਤੀ ‘ਤੇ ਵਿਚਾਰਾਂ, ਮਾਰਚ ਬਜਟ ‘ਤੇ ਨਜ਼ਰ Titelbild

ਪੰਜਾਬੀ ਡਾਇਰੀ : ਪੰਜਾਬ ਵਿੱਚ ਨਵੀਂ ਆਬਕਾਰੀ ਨੀਤੀ ‘ਤੇ ਵਿਚਾਰਾਂ, ਮਾਰਚ ਬਜਟ ‘ਤੇ ਨਜ਼ਰ

ਪੰਜਾਬੀ ਡਾਇਰੀ : ਪੰਜਾਬ ਵਿੱਚ ਨਵੀਂ ਆਬਕਾਰੀ ਨੀਤੀ ‘ਤੇ ਵਿਚਾਰਾਂ, ਮਾਰਚ ਬਜਟ ‘ਤੇ ਨਜ਼ਰ

Jetzt kostenlos hören, ohne Abo

Details anzeigen

Über diesen Titel

ਕਈ ਮਹੀਨਿਆਂ ਦੀਆਂ ਤਿਆਰੀਆਂ ਤੋਂ ਬਾਅਦ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਚੰਡੀਗੜ੍ਹ ਵਿੱਚ ਨਵੀਂ ਆਬਕਾਰੀ ਨੀਤੀ ਸਬੰਧੀ ਅਹਿਮ ਮੀਟਿੰਗ ਕਰ ਰਹੀ ਹੈ। ਸਰਕਾਰ ਮਾਲੀਆ ਵਧਾਉਣ ਦੇ ਟੀਚੇ ਨਾਲ ਰਾਜ ਬਜਟ ਅਤੇ ਹੋਰ ਆਰਥਿਕ ਮੁੱਦਿਆਂ ‘ਤੇ ਚਰਚਾ ਕਰੇਗੀ। ਮਾਰਚ ਵਿੱਚ ਪੇਸ਼ ਹੋਣ ਵਾਲਾ ਬਜਟ ਮੌਜੂਦਾ ਕਾਰਜਕਾਲ ਦਾ ਆਖਰੀ ਬਜਟ ਹੋਵੇਗਾ, ਜਿਸ ਵਿੱਚ ਹਰ ਵਰਗ ਲਈ ਮਹੱਤਵਪੂਰਨ ਐਲਾਨ ਹੋਣ ਦੀ ਸੰਭਾਵਨਾ ਹੈ। ਪੰਜਾਬ ਤੋਂ ਹੋਰ ਮੁੱਖ ਖ਼ਬਰਾਂ ਲਈ ਇਹ ਪੌਡਕਾਸਟ ਜ਼ਰੂਰ ਸੁਣੋ।
Noch keine Rezensionen vorhanden