ਆਸਟ੍ਰੇਲੀਆ ਵਿੱਚ ਤੀਜੀ ਪੀੜ੍ਹੀ ਦੀ ਇਹ ਬੱਚੀ ਹਿੰਮਤ ਕੌਰ ਅੰਗਰੇਜ਼ੀ ਤੋਂ ਪਹਿਲਾਂ ਕਿਵੇਂ ਸਿੱਖ ਰਹੀ ਹੈ ਪੰਜਾਬੀ? Titelbild

ਆਸਟ੍ਰੇਲੀਆ ਵਿੱਚ ਤੀਜੀ ਪੀੜ੍ਹੀ ਦੀ ਇਹ ਬੱਚੀ ਹਿੰਮਤ ਕੌਰ ਅੰਗਰੇਜ਼ੀ ਤੋਂ ਪਹਿਲਾਂ ਕਿਵੇਂ ਸਿੱਖ ਰਹੀ ਹੈ ਪੰਜਾਬੀ?

ਆਸਟ੍ਰੇਲੀਆ ਵਿੱਚ ਤੀਜੀ ਪੀੜ੍ਹੀ ਦੀ ਇਹ ਬੱਚੀ ਹਿੰਮਤ ਕੌਰ ਅੰਗਰੇਜ਼ੀ ਤੋਂ ਪਹਿਲਾਂ ਕਿਵੇਂ ਸਿੱਖ ਰਹੀ ਹੈ ਪੰਜਾਬੀ?

Jetzt kostenlos hören, ohne Abo

Details anzeigen

Über diesen Titel

ਵੈਸਟਰਨ ਸਿਡਨੀ ਨਿਵਾਸੀ ਹਿੰਮਤ ਕੌਰ ਦੇ ਮਾਂ-ਬਾਪ ਜੈਸਮੀਤ ਕੌਰ ਅਤੇ ਜਗਦੀਪ ਸਿੰਘ ਆਸਟ੍ਰੇਲੀਆ ਵਿੱਚ ਵੱਡੇ ਹੋਏ ਹਨ ਅਤੇ ਜਦੋਂ ਆਪਣੀ 2 ਸਾਲ ਦੀ ਬੇਟੀ ਨੂੰ ਭਾਸ਼ਾ ਸਿਖਾਉਣ ਦੀ ਗੱਲ ਆਈ ਤਾਂ ਉਨ੍ਹਾਂ ਨੇ ਅੰਗਰੇਜ਼ੀ ਨਾਲੋਂ ਪੰਜਾਬੀ ਨੂੰ ਤਰਜੀਹ ਦਿੱਤੀ। ਉਨ੍ਹਾਂ ਦੱਸਿਆ ਕਿ ਆਸਟ੍ਰੇਲੀਆ ਵਿੱਚ ਰਹਿਣ ਦੇ ਬਾਵਜੂਦ ਉਹਨਾਂ ਜਾਣ-ਬੁੱਝ ਕੇ ਹਿੰਮਤ ਨੂੰ ਅੰਗਰੇਜ਼ੀ ਨਾਲੋਂ ਪੰਜਾਬੀ ਪਹਿਲਾਂ ਸਿਖਾਈ ਤਾਂ ਜੋ ਉਸ ਦਾ ਬਚਪਨ ਤੋਂ ਹੀ ਮਾਂ ਬੋਲੀ, ਸੱਭਿਆਚਾਰ, ਧਰਮ ਅਤੇ ਆਪਣੇ ਬਜ਼ੁਰਗਾਂ ਨਾਲ ਰਿਸ਼ਤਾ ਜੁੜਿਆ ਰਹੇ।
Noch keine Rezensionen vorhanden