ਆਸਟ੍ਰੇਲੀਆਈ ਯੂਨੀਵਰਸਿਟੀਆਂ ਵਿੱਚ ਨਸਲਵਾਦ ਦੀ ਚਿੰਤਾਜਨਕ ਤਸਵੀਰ Titelbild

ਆਸਟ੍ਰੇਲੀਆਈ ਯੂਨੀਵਰਸਿਟੀਆਂ ਵਿੱਚ ਨਸਲਵਾਦ ਦੀ ਚਿੰਤਾਜਨਕ ਤਸਵੀਰ

ਆਸਟ੍ਰੇਲੀਆਈ ਯੂਨੀਵਰਸਿਟੀਆਂ ਵਿੱਚ ਨਸਲਵਾਦ ਦੀ ਚਿੰਤਾਜਨਕ ਤਸਵੀਰ

Jetzt kostenlos hören, ohne Abo

Details anzeigen

Über diesen Titel

ਆਸਟ੍ਰੇਲੀਆ ਦੀਆਂ 42 ਯੂਨੀਵਰਸਿਟੀਆਂ ਉੱਤੇ ਕੀਤੀ ਗਈ ਪਹਿਲੀ ਰਾਸ਼ਟਰੀ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਕੈਂਪਸਾਂ ਵਿੱਚ ਨਸਲਵਾਦ ਇੱਕ ਵਿਆਪਕ ਅਤੇ ਪ੍ਰਣਾਲੀਗਤ ਸਮੱਸਿਆ ਵਜੋਂ ਮੌਜੂਦ ਹੈ। ਲਗਭਗ 70 ਫੀਸਦੀ ਵਿਦਿਆਰਥੀਆਂ ਅਤੇ ਸਟਾਫ ਨੇ ਨਸਲਵਾਦੀ ਵਿਹਾਰ ਨੂੰ ਦੇਖਣ ਜਾਂ ਅਨੁਭਵ ਕਰਨ ਦੀ ਪੁਸ਼ਟੀ ਕੀਤੀ ਹੈ। ਇਸ ਮਾਮਲੇ ਦੀ ਵਿਸਥਾਰਿਤ ਚਰਚਾ ਲਈ ਪੂਰਾ ਪੌਡਕਾਸਟ ਸੁਣੋ।
Noch keine Rezensionen vorhanden