ਖ਼ਬਰਨਾਮਾ: NSW ਦੇ ਪ੍ਰੀਮੀਅਰ ਕ੍ਰਿਸ ਮਿਨਸ ਨੇ ਐਂਟੀਸਮੀਟਿਜ਼ਮ ਅਤੇ ਸਮਾਜਿਕ ਏਕਤਾ ਬਾਰੇ ਰਾਇਲ ਕਮਿਸ਼ਨ ਦਾ ਕੀਤਾ ਸਮਰਥਨ Titelbild

ਖ਼ਬਰਨਾਮਾ: NSW ਦੇ ਪ੍ਰੀਮੀਅਰ ਕ੍ਰਿਸ ਮਿਨਸ ਨੇ ਐਂਟੀਸਮੀਟਿਜ਼ਮ ਅਤੇ ਸਮਾਜਿਕ ਏਕਤਾ ਬਾਰੇ ਰਾਇਲ ਕਮਿਸ਼ਨ ਦਾ ਕੀਤਾ ਸਮਰਥਨ

ਖ਼ਬਰਨਾਮਾ: NSW ਦੇ ਪ੍ਰੀਮੀਅਰ ਕ੍ਰਿਸ ਮਿਨਸ ਨੇ ਐਂਟੀਸਮੀਟਿਜ਼ਮ ਅਤੇ ਸਮਾਜਿਕ ਏਕਤਾ ਬਾਰੇ ਰਾਇਲ ਕਮਿਸ਼ਨ ਦਾ ਕੀਤਾ ਸਮਰਥਨ

Jetzt kostenlos hören, ohne Abo

Details anzeigen

Über diesen Titel

ਕ੍ਰਿਸ ਮਿਨਸ ਨੇ ਕਿਹਾ ਹੈ ਕਿ ਯਹੂਦੀ ਵਿਰੋਧ ਅਤੇ ਸੋਸ਼ਲ ਕੋਹੀਜ਼ਨ ਬਾਰੇ ਬਣੀ ਰਾਇਲ ਕਮਿਸ਼ਨ ਇਨ੍ਹਾਂ ਗੰਭੀਰ ਮਸਲਿਆਂ ਦਾ ਸਾਹਮਣਾ ਕਰਨ ਅਤੇ ਅਸਲ ਬਦਲਾਅ ਲਿਆਉਣ ਦਾ ਮੌਕਾ ਹੈ। ਬੌਂਡਾਈ ਵਿੱਚ ਹੋਏ ਦਹਿਸ਼ਤਗਰਦੀ ਹਮਲੇ ਤੋਂ ਇੱਕ ਮਹੀਨੇ ਬਾਅਦ ਐਲਾਨੀ ਗਈ ਇਹ ਜਾਂਚ ਆਸਟ੍ਰੇਲੀਆਈ ਸਮਾਜ ਅਤੇ ਸੰਸਥਾਵਾਂ ਵਿੱਚ ਯਹੂਦੀ ਵਿਰੋਧ ਦੀ ਪ੍ਰਕਿਰਤੀ, ਇਸਦੇ ਫੈਲਾਅ ਅਤੇ ਇਸਦੇ ਮੁੱਖ ਕਾਰਕਾਂ ਦੀ ਪੜਤਾਲ ਕਰੇਗੀ। ਇਹ ਅਤੇ ਅੱਜ ਦੀਆਂ ਹੋਰ ਪ੍ਰਮੁੱਖ ਖਬਰਾਂ ਲਈ ਸੁਣੋ ਇਹ ਪੌਡਕਾਸਟ...
Noch keine Rezensionen vorhanden