SBS Punjabi - ਐਸ ਬੀ ਐਸ ਪੰਜਾਬੀ Titelbild

SBS Punjabi - ਐਸ ਬੀ ਐਸ ਪੰਜਾਬੀ

SBS Punjabi - ਐਸ ਬੀ ਐਸ ਪੰਜਾਬੀ

Von: SBS
Jetzt kostenlos hören, ohne Abo

Über diesen Titel

Independent news and stories connecting you to life in Australia and Punjabi-speaking Australians. - ਤਾਜ਼ਾ-ਤਰੀਨ ਖ਼ਬਰਾਂ ਅਤੇ ਕਹਾਣੀਆਂ ਜੋ ਤੁਹਾਨੂੰ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲ਼ੇ ਆਸਟ੍ਰੇਲੀਅਨ ਲੋਕਾਂ ਨਾਲ਼ ਜੋੜਦੀਆਂ ਹਨ।Copyright 2025, Special Broadcasting Services Politik & Regierungen Sozialwissenschaften
  • ਖ਼ਬਰਨਾਮਾ: NSW ਦੇ ਪ੍ਰੀਮੀਅਰ ਕ੍ਰਿਸ ਮਿਨਸ ਨੇ ਐਂਟੀਸਮੀਟਿਜ਼ਮ ਅਤੇ ਸਮਾਜਿਕ ਏਕਤਾ ਬਾਰੇ ਰਾਇਲ ਕਮਿਸ਼ਨ ਦਾ ਕੀਤਾ ਸਮਰਥਨ
    Feb 24 2026
    ਕ੍ਰਿਸ ਮਿਨਸ ਨੇ ਕਿਹਾ ਹੈ ਕਿ ਯਹੂਦੀ ਵਿਰੋਧ ਅਤੇ ਸੋਸ਼ਲ ਕੋਹੀਜ਼ਨ ਬਾਰੇ ਬਣੀ ਰਾਇਲ ਕਮਿਸ਼ਨ ਇਨ੍ਹਾਂ ਗੰਭੀਰ ਮਸਲਿਆਂ ਦਾ ਸਾਹਮਣਾ ਕਰਨ ਅਤੇ ਅਸਲ ਬਦਲਾਅ ਲਿਆਉਣ ਦਾ ਮੌਕਾ ਹੈ। ਬੌਂਡਾਈ ਵਿੱਚ ਹੋਏ ਦਹਿਸ਼ਤਗਰਦੀ ਹਮਲੇ ਤੋਂ ਇੱਕ ਮਹੀਨੇ ਬਾਅਦ ਐਲਾਨੀ ਗਈ ਇਹ ਜਾਂਚ ਆਸਟ੍ਰੇਲੀਆਈ ਸਮਾਜ ਅਤੇ ਸੰਸਥਾਵਾਂ ਵਿੱਚ ਯਹੂਦੀ ਵਿਰੋਧ ਦੀ ਪ੍ਰਕਿਰਤੀ, ਇਸਦੇ ਫੈਲਾਅ ਅਤੇ ਇਸਦੇ ਮੁੱਖ ਕਾਰਕਾਂ ਦੀ ਪੜਤਾਲ ਕਰੇਗੀ। ਇਹ ਅਤੇ ਅੱਜ ਦੀਆਂ ਹੋਰ ਪ੍ਰਮੁੱਖ ਖਬਰਾਂ ਲਈ ਸੁਣੋ ਇਹ ਪੌਡਕਾਸਟ...
    Mehr anzeigen Weniger anzeigen
    4 Min.
  • ਪੰਜਾਬੀ ਡਾਇਰੀ : ਪੰਜਾਬ ਵਿੱਚ ਨਵੀਂ ਆਬਕਾਰੀ ਨੀਤੀ ‘ਤੇ ਵਿਚਾਰਾਂ, ਮਾਰਚ ਬਜਟ ‘ਤੇ ਨਜ਼ਰ
    Feb 24 2026
    ਕਈ ਮਹੀਨਿਆਂ ਦੀਆਂ ਤਿਆਰੀਆਂ ਤੋਂ ਬਾਅਦ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਚੰਡੀਗੜ੍ਹ ਵਿੱਚ ਨਵੀਂ ਆਬਕਾਰੀ ਨੀਤੀ ਸਬੰਧੀ ਅਹਿਮ ਮੀਟਿੰਗ ਕਰ ਰਹੀ ਹੈ। ਸਰਕਾਰ ਮਾਲੀਆ ਵਧਾਉਣ ਦੇ ਟੀਚੇ ਨਾਲ ਰਾਜ ਬਜਟ ਅਤੇ ਹੋਰ ਆਰਥਿਕ ਮੁੱਦਿਆਂ ‘ਤੇ ਚਰਚਾ ਕਰੇਗੀ। ਮਾਰਚ ਵਿੱਚ ਪੇਸ਼ ਹੋਣ ਵਾਲਾ ਬਜਟ ਮੌਜੂਦਾ ਕਾਰਜਕਾਲ ਦਾ ਆਖਰੀ ਬਜਟ ਹੋਵੇਗਾ, ਜਿਸ ਵਿੱਚ ਹਰ ਵਰਗ ਲਈ ਮਹੱਤਵਪੂਰਨ ਐਲਾਨ ਹੋਣ ਦੀ ਸੰਭਾਵਨਾ ਹੈ। ਪੰਜਾਬ ਤੋਂ ਹੋਰ ਮੁੱਖ ਖ਼ਬਰਾਂ ਲਈ ਇਹ ਪੌਡਕਾਸਟ ਜ਼ਰੂਰ ਸੁਣੋ।
    Mehr anzeigen Weniger anzeigen
    9 Min.
  • ਆਸਟ੍ਰੇਲੀਆਈ ਯੂਨੀਵਰਸਿਟੀਆਂ ਵਿੱਚ ਨਸਲਵਾਦ ਦੀ ਚਿੰਤਾਜਨਕ ਤਸਵੀਰ
    Feb 23 2026
    ਆਸਟ੍ਰੇਲੀਆ ਦੀਆਂ 42 ਯੂਨੀਵਰਸਿਟੀਆਂ ਉੱਤੇ ਕੀਤੀ ਗਈ ਪਹਿਲੀ ਰਾਸ਼ਟਰੀ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਕੈਂਪਸਾਂ ਵਿੱਚ ਨਸਲਵਾਦ ਇੱਕ ਵਿਆਪਕ ਅਤੇ ਪ੍ਰਣਾਲੀਗਤ ਸਮੱਸਿਆ ਵਜੋਂ ਮੌਜੂਦ ਹੈ। ਲਗਭਗ 70 ਫੀਸਦੀ ਵਿਦਿਆਰਥੀਆਂ ਅਤੇ ਸਟਾਫ ਨੇ ਨਸਲਵਾਦੀ ਵਿਹਾਰ ਨੂੰ ਦੇਖਣ ਜਾਂ ਅਨੁਭਵ ਕਰਨ ਦੀ ਪੁਸ਼ਟੀ ਕੀਤੀ ਹੈ। ਇਸ ਮਾਮਲੇ ਦੀ ਵਿਸਥਾਰਿਤ ਚਰਚਾ ਲਈ ਪੂਰਾ ਪੌਡਕਾਸਟ ਸੁਣੋ।
    Mehr anzeigen Weniger anzeigen
    12 Min.
Noch keine Rezensionen vorhanden